Punjabi Sad Status

Punjabi Sad Status (cYKO)

 

 

  • ਕਿਸੇ ਨੇ ਪੁਛਿਆ ਤੇਰਾ ਦਰਦ ਕਿਵੇ ਸਮਝਾ ਮੈਂ? ..ਮੈਂ ਕਿਹਾ ਪਿਆਰ ਕਰ… ਬੇਹਿਸਾਬ ਕਰ ..ਇੰਨਾ ਕਰ ਤੇ ਫਿਰ ਹਾਰ ਜਾ। ..
  • ਜਦੋ ਹੋਈ ਸੀ ਮੋਹਬੱਤ ਤਾਂ ਲਗ਼ਿਆ ਕੋਈ ਚੰਗੇ ਕੰਮ ਦਾ ਅਸਰ ਹੈ। …ਖਬਰ ਨਹੀਂ ਸੀ ਮੇਨੂੰ ਕੀ ਕਿਸੇ ਗੁਨਾਹ ਦੀ ਇਸ ਤਰਹ ਦੀ ਵੀ ਸਜ਼ਾ ਹੁੰਦੀ ਹੈ।
  • ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ … ਖੇਡ ਕੇ ਦਿਲ ਨਾਲ ਤੁਰ ਗਏ ਤੁਸੀਂ ਨਾ ਸਮਝ ਸਕੇ ਜ਼ਜਬਾਤਾਂ ਨੂੰ
  • ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…
  • ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ.. ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…
  • ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ…ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
  • ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
  • ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
  • ਮੈਂ ਓਹਨੂੰ ਕਿਊਂ ਕਹਾ ਕਿ ਮੇਰੇ ਨਾਲ ਗੱਲ ਕਰੇ…ਉਸਨੂੰ ਨਹੀਂ ਪਤਾ ਕਿ ਮੇਰਾ ਦਿਲ ਨਹੀਂ ਲਗਦਾ ਉਸਦੇ ਬਿਨਾ
  • ਮਹਿਸੂਸ ਕਰ ਰਹੀ ਹਾ ਤੇਰੀ ਬੇਰੁਖੀ ਕਈ ਦਿਨਾ ਤੋਂ ..ਯਾਦ ਰਖੀ ਜੇ ਕੀਤੇ ਮੈਂ ਰੁੱਸ ਗਈ ਤਾਂ ..ਮੇਨੂੰ ਮਨਾਉਣਾ ਤੇਰੇ ਵੱਸ ਦੀ ਗੱਲ ਨਹੀਂ
  • ਮੇਨੂੰ ਨਹੀਂ ਪਤਾ ਪਿਆਰ ਚ ਬੇਵ੍ਫ਼ਾਈ ਕਿਊਂ ਹੁੰਦੀ ਹੈ….ਬਸ ਇਨਾ ਪਤਾ ਜਦੋ ਦਿਲ ਭਰ ਜਾਂਦਾ ਤਾ ਲੋਕ ਸ਼ੱਡ ਦਿੰਦੇ ਨੇ
  • ਜ਼ਖਮ ਦੇ ਜਾਂਦੀ ਹੈ ਉਸਦੀ ਆਵਾਜ਼ ਅੱਜ ਵੀ ਮੇਨੂੰ …..ਜੋ ਸਾਲਾਂ ਪਹਿਲਾ ਹੌਲੀ ਜੇਹਾ ਕਹਿੰਦਾ ਸੀ…”ਬਹੁਤ ਪਿਆਰ ਕਰਦਾ ਹਾਂ ਤੇਨੂੰ”
  • ਬਹੁਤ ਮਹਿਸੂਸ ਹੁੰਦਾ ਹੈ ….ਤੇਰਾ ਮੇਹਿਸੂਸ ਨਾ ਕਰਨਾ
  • ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
  • ਲੋਕੀ ਹਸ ਕੇ ਯਾਰ ਮਨਾਂਦੇ ਨੇ …ਸਾਡਾ ਤੇ ਰੋਣਾ ਵੀ ਨੀ ਮਨਜੂਰ ਹੋਆ
  • ਨਹੀਂ ਕਰ ਸਕਦੀ ਮੈ ਆਪਣੇ ਮਾਂ ਪਿਊ ਨਾਲ ਗੱਦਾਰੀ….ਜਾਨ ਤੋਂ ਪਿਆਰੀ ਹੈ ਮੇਨੂੰ ਬਾਬੁਲ ਦੀ ਸਰਦਾਰੀ

Share this...
Share on FacebookShare on Google+Tweet about this on Twitter

cYKo

Leave a Reply

Your email address will not be published. Required fields are marked *